national
ਦੇਸ਼ ਵਿਚ ਸਸਤਾ ਹੋਵੇਗਾ ਤੇਲ! ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ
ਦੇਸ਼ ਵਿਚ ਸਸਤਾ ਹੋਵੇਗਾ ਤੇਲ! ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ
ਸੂਤਰਾਂ ਦੇ ਹਵਾਲੇ ਤੋਂ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤੀ ਹੈ। ਇਸ ਨਾਲ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆ ਸਕਦੀ ਹੈ। ਸਰਕਾਰ ਦੇ ਇਸ ਵੱਡੇ ਫੈਸਲੇ ਨਾਲ ਆਮ ਲੋਕਾਂ ਨੂੁੰ ਰਾਹਤ ਮਿਲ ਸਕਦੀ ਹੈ।