ਘਰ ਵਿੱਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ,ਵਿਆਹ ਤੋਂ ਇੱਕ ਦਿਨ ਪਹਿਲਾ ਲਾੜੀ ਹੋਈ ਫਰਾਰ    ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ    ਕੱਲ੍ਹ ਤੋਂ ਸ਼ੁਰੂ ਕਰਾਂਗੇ 72 ਘੰਟੇ ਦਾ 'ਆਪ੍ਰੇਸ਼ਨ ਪ੍ਰਹਾਰ-2' - ਡੀ.ਜੀ.ਪੀ.    ਇੱਕੋ ਪਿੰਡ ਵਿੱਚ ਵਿਆਹ ਕਰਾਉਣ ਦੀ ਸਜ਼ਾ, ਮਾਪਿਆਂ ਦਾ ਵੀ ਹੋਵੇਗਾ ਸਮਾਜਿਕ ਬਾਈਕਾਟ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ    ਪੋਤੇ ਦੇ ਵਿਆਹ 'ਚ ਹੋਈ ਗੁਸਤਾਖੀ ਲਈ ਸਿਮਰਨਜੀਤ ਮਾਨ ਨੇ ਮੰਗੀ ਮੁਆਫੀ, ਕਿਹਾ....................    
ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ
February 7, 2026
Murder-Jalandhar-Update

ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ

Beuro /

 ਸ਼ੁੱਕਰਵਾਰ ਨੂੰ 'ਆਪ' ਨੇਤਾ ਲੱਕੀ ਓਬਰਾਏ ਦੇ ਦਿਨ-ਦਿਹਾੜੇ ਕਤਲ ਮਾਮਲੇ ਇਕ ਵਿਦੇਸ਼ੀ ਗੈਂਗਸਟਰ ਸਮੇਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਇਸਦੀ ਜਾਣਕਾਰੀ ਦਿੰਦਆਂ ਦੱਸਿਆ ਕਿ ਪੁਲਿਸ ਨੂੰ ਨਿੱਜੀ ਦੁਸ਼ਮਣੀ ਕਾਰਨ ਕਤਲ ਦਾ ਸ਼ੱਕ ਹੈ। ਪੀੜਤ ਪਰਿਵਾਰ ਵਲੋਂ ਦਰਜ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਗੈਂਗਸਟਰ ਜੋਗਰਾਜ ਸਿੰਘ ਉਰਫ਼ ਜੋਗਾ ਫੋਲੜੀਵਾਲ, ਜਿਸਨੇ ਇਕ ਗੈਰ-ਪ੍ਰਮਾਣਿਤ ਸੋਸ਼ਲ ਮੀਡੀਆ ਪੋਸਟ ਕਤਲ ਦੀ ਜ਼ਿੰਮੇਵਾਰੀ ਲਈ ਸੀ, ਅਤੇ ਦਲਬੀਰਾ ਵਿਰੁੱਧ ਜਲੰਧਰ ਕਮਿਸ਼ਨਰੇਟ ਦੇ ਡਿਵੀਜ਼ਨ 6 ਪੁਲਿਸ ਸਟੇਸ਼ਨ ਬੀ.ਐਨ.ਐਸ. ਅਤੇ ਆਰਮਜ਼ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਹਾਲਾਂਕਿ, ਸੀਸੀਟੀਵੀ ਕੈਮਰੇ ਕੈਦ ਹੋਏ ਹਮਲਾਵਰ ਅਤੇ ਉਸਦੇ ਸਾਥੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਉਨ੍ਹਾਂ ਦਾ ਪਤਾ ਲਗਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਹਨ। ਪੁਲਿਸ ਨੇ ਦੱਸਿਆ ਕਿ ਦਿਨ-ਦਿਹਾੜੇ ਹੋਏ ਇਸ ਬੇਰਹਿਮ ਕਤਲ, ਓਬਰਾਏ ਨੂੰ ਸ਼ੁੱਕਰਵਾਰ ਸਵੇਰੇ 7.30 ਵਜੇ ਦੇ ਕਰੀਬ ਜਲੰਧਰ ਦੇ ਮਾਡਲ ਟਾਊਨ ਵਿਚ ਇਕ ਗੁਰਦੁਆਰੇ ਬਾਹਰ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰੇ ਤੋਂ ਬਾਹਰ ਨਿਕਲਿਆ ਸੀ।
 

Murder Jalandhar Update


Recommended Posts