ਘਰ ਵਿੱਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ,ਵਿਆਹ ਤੋਂ ਇੱਕ ਦਿਨ ਪਹਿਲਾ ਲਾੜੀ ਹੋਈ ਫਰਾਰ    ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ    ਕੱਲ੍ਹ ਤੋਂ ਸ਼ੁਰੂ ਕਰਾਂਗੇ 72 ਘੰਟੇ ਦਾ 'ਆਪ੍ਰੇਸ਼ਨ ਪ੍ਰਹਾਰ-2' - ਡੀ.ਜੀ.ਪੀ.    ਇੱਕੋ ਪਿੰਡ ਵਿੱਚ ਵਿਆਹ ਕਰਾਉਣ ਦੀ ਸਜ਼ਾ, ਮਾਪਿਆਂ ਦਾ ਵੀ ਹੋਵੇਗਾ ਸਮਾਜਿਕ ਬਾਈਕਾਟ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ    ਪੋਤੇ ਦੇ ਵਿਆਹ 'ਚ ਹੋਈ ਗੁਸਤਾਖੀ ਲਈ ਸਿਮਰਨਜੀਤ ਮਾਨ ਨੇ ਮੰਗੀ ਮੁਆਫੀ, ਕਿਹਾ....................    
ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ
February 11, 2026
Canada-School-Fireing

ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ

ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ

 
ਟੰਬਲਰ ਰਿਜ਼ (ਬ੍ਰਿਟਿਸ਼ ਕੋਲੰਬੀਆ):ਕੈਨੇਡਾ ਦੇ ਇਲਾਕੇ ਟੰਬਲਰ ਰਿਜ਼ ਵਿੱਚ ਹੋਏ ਭਿਆਨਕ ਗੋਲੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। RCMP ਮੁਤਾਬਕ ਇਸ ਹਾਦਸੇ ਵਿੱਚ ਕੁੱਲ 10 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ 9 ਮਾਸੂਮ ਪੀੜਤ ਅਤੇ ਇੱਕ ਸ਼ੱਕੀ ਹਮਲਾਵਰ ਸ਼ਾਮਲ ਹੈ।
 
ਪੁਲਿਸ ਅਨੁਸਾਰ ਟੰਬਲਰ ਰਿਜ਼ ਸੈਕੰਡਰੀ ਸਕੂਲ ਦੇ ਅੰਦਰੋਂ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਇੱਕ ਜ਼ਖ਼ਮੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ, ਜਦਕਿ ਦੋ ਹੋਰ ਲੋਕਾਂ ਦੀ ਮੌਤ ਇੱਕ ਰਿਹਾਇਸ਼ੀ ਘਰ ਵਿੱਚ ਹੋਈ।
 
ਇਸ ਗੋਲੀਕਾਂਡ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਵਾਈ ਰਾਹੀਂ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਦੀ ਲਾਸ਼ ਵੀ ਸਕੂਲ ਅੰਦਰੋਂ ਮਿਲੀ
 
RCMP ਨੇ ਸ਼ੂਟਰ ਦੀ ਪਹਿਚਾਣ ਕਰ ਲਈ ਹੈ. ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।

Canada School Fireing


Recommended Posts