ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ    ਪੋਤੇ ਦੇ ਵਿਆਹ 'ਚ ਹੋਈ ਗੁਸਤਾਖੀ ਲਈ ਸਿਮਰਨਜੀਤ ਮਾਨ ਨੇ ਮੰਗੀ ਮੁਆਫੀ, ਕਿਹਾ....................     ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ ਤੋਂ ਬਾਹਰ    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਮੁਲਾਕਾਤ, ਕਿਹਾ- ਮਜੀਠੀਆ ’ਤੇ ਲਗਾਏ ਇਲਜ਼ਾਮ ਬੇਬੁਨਿਆਦ    ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ,ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ    Pedalling Through The Political Cycle - UCPMA Elections To Test Old Bonds And New Alliances. 16 Nominations Filed.   
ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ,ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ
January 7, 2026
School-Holliyday

ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ,ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ

ਚੰਡੀਗ਼ੜ੍ਹ, 7 ਜਨਵਰੀ- ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਠੰਢ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

School Holliyday


Recommended Posts