ਘਰ ਵਿੱਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ,ਵਿਆਹ ਤੋਂ ਇੱਕ ਦਿਨ ਪਹਿਲਾ ਲਾੜੀ ਹੋਈ ਫਰਾਰ    ਕੈਨੇਡਾ ਦੇ ਸਕੂਲ ''ਚ ਮੌ/ਤ ਦਾ ਤਾਂਡਵ!, ਸ਼ਰੇਆਮ ਹੋਈ ਗੋ/ਲੀਬਾਰੀ 'ਚ 10 ਲੋਕਾਂ ਦੀ ਮੌ/ਤ, ਕਈ ਗੰਭੀਰ ਜ਼/ਖ਼ਮੀ    ਕੱਲ੍ਹ ਤੋਂ ਸ਼ੁਰੂ ਕਰਾਂਗੇ 72 ਘੰਟੇ ਦਾ 'ਆਪ੍ਰੇਸ਼ਨ ਪ੍ਰਹਾਰ-2' - ਡੀ.ਜੀ.ਪੀ.    ਇੱਕੋ ਪਿੰਡ ਵਿੱਚ ਵਿਆਹ ਕਰਾਉਣ ਦੀ ਸਜ਼ਾ, ਮਾਪਿਆਂ ਦਾ ਵੀ ਹੋਵੇਗਾ ਸਮਾਜਿਕ ਬਾਈਕਾਟ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਜਲੰਧਰ ਚ 'ਆਪ' ਨੇਤਾ ਦੇ ਕਤਲ ਮਾਮਲੇ ’ਚ ਗੈਂਗਸਟਰ ਜੋਗਾ ਫੋਲੜੀਵਾਲ ਸਣੇ 2 ਵਿਰੁੱਧ ਪਰਚਾ    ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ    ਪੋਤੇ ਦੇ ਵਿਆਹ 'ਚ ਹੋਈ ਗੁਸਤਾਖੀ ਲਈ ਸਿਮਰਨਜੀਤ ਮਾਨ ਨੇ ਮੰਗੀ ਮੁਆਫੀ, ਕਿਹਾ....................    
ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ ਤੋਂ ਬਾਹਰ
February 2, 2026
Bikram-singh-majithia-got-bail

ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ ਤੋਂ ਬਾਹਰ

 
ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਜੇ ਥੋੜ੍ਹੀ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨਾਲ ਨਾਭਾ ਜੇਲ੍ਹ ਵਿਚੋਂ ਮੁਲਾਕਾਤ ਕਰਕੇ ਗਏ ਹਨ ਅਤੇ ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ' ਦਿੰਦਿਆਂ ਇਨ੍ਹਾਂ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। 
ਦੱਸ ਦਈਏ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। 
 

Bikram singh majithia got bail


Recommended Posts